Get Even More Visitors To Your Blog, Upgrade To A Business Listing >>

chaupai sahib path in punjabi | ਚੌਪਈ ਸਾਹਿਬ

chaupai sahib path in punjabi | ਚੌਪਈ ਸਾਹਿਬ

ਚੌਪਈ ਸਾਹਿਬ

ੴ ਸ੍ਰੀ ਵਾਹਿਗੁਰੂ ਜੀ ਕੀ ਫਤਹ ॥ ਪਾਤਿਸਾਹੀ ੧੦ ॥

ਕਬਯੋ ਬਾਚ ਬੇਨਤੀ ॥ ਚੌਪਈ ॥

ਹਮਰੀ ਕਰੋ ਹਾਥ ਦੈ ਰੱਛਾ ॥

ਪੂਰਨ ਹੋਇ ਚਿਤ ਕੀ ਇੱਛਾ ॥

ਤਵ ਚਰਨਨ ਮਨ ਰਹੈ ਹਮਾਰਾ ॥

ਅਪਨਾ ਜਾਨ ਕਰੋ ਪ੍ਰਤਿਪਾਰਾ ॥੧॥

ਹਮਰੇ ਦੁਸਟ ਸਭੈ ਤੁਮ ਘਾਵਹੁ ॥

ਆਪੁ ਹਾਥ ਦੈ ਮੋਹਿ ਬਚਾਵਹੁ ॥

ਸੁਖੀ ਬਸੈ ਮੋਰੋ ਪਰਿਵਾਰਾ ॥

ਸੇਵਕ ਸਿੱਖਯ ਸਭੈ ਕਰਤਾਰਾ ॥੨॥

ਮੋ ਰੱਛਾ ਨਿਜ ਕਰ ਦੈ ਕਰਿਯੈ ॥

ਸਭ ਬੈਰਨ ਕੋ ਆਜ ਸੰਘਰਿਯੈ ॥

ਪੂਰਨ ਹੋਇ ਹਮਾਰੀ ਆਸਾ ॥

ਤੋਰ ਭਜਨ ਕੀ ਰਹੈ ਪਿਆਸਾ ॥੩॥

ਤੁਮਹਿ ਛਾਡਿ ਕੋਈ ਅਵਰ ਨ ਧਿਯਾਊਂ ॥

ਜੋ ਬਰ ਚਹੋਂ ਸੁ ਤੁਮ ਤੇ ਪਾਊਂ ॥

ਸੇਵਕ ਸਿੱਖਯ ਹਮਾਰੇ ਤਾਰੀਅਹਿ ॥

ਚੁਨਿ ਚੁਨਿ ਸਤ੍ਰ ਹਮਾਰੇ ਮਾਰੀਅਹਿ ।।੪।।

ਆਪ ਹਾਥ ਦੈ ਮੁਝੈ ਉਬਰਿਯੈ ॥

ਮਰਨ ਕਾਲ ਕਾ ਤ੍ਰਾਸ ਨਿਵਰਿਯੈ ॥

ਹੂਜੋ ਸਦਾ ਹਮਾਰੇ ਪੱਛਾ ॥

ਸ੍ਰੀ ਅਸਿਧੁਜ ਜੂ ਕਰਿਯਹੁ ਰੱਛਾ ॥੫॥

ਰਾਖਿ ਲੇਹੁ ਮੁਹਿ ਰਾਖਨਹਾਰੇ ॥

ਸਾਹਿਬ ਸੰਤ ਸਹਾਇ ਪਿਯਾਰੇ ॥

ਦੀਨ ਬੰਧੁ ਦੁਸਟਨ ਕੇ ਹੰਤਾ ॥

ਤੁਮਹੋ ਪੁਰੀ ਚਤੁਰ ਦਸ ਕੰਤਾ ॥੬॥

ਕਾਲ ਪਾਇ ਬ੍ਰਹਮਾ ਬਪੁ ਧਰਾ ॥

ਕਾਲ ਪਾਇ ਸਿਵਜੂ ਅਵਤਰਾ ॥

ਕਾਲ ਪਾਇ ਕਰ ਬਿਸਨੁ ਪ੍ਰਕਾਸਾ ॥

ਸਕਲ ਕਾਲ ਕਾ ਕੀਆ ਤਮਾਸਾ ॥੭॥

ਜਵਨ ਕਾਲ ਜੋਗੀ ਸਿਵ ਕੀਓ ॥

ਬੇਦਰਾਜ ਬ੍ਰਹਮਾ ਜੂ ਥੀਓ ॥

ਜੂ ਜਵਨ ਕਾਲ ਸਭ ਲੋਕ ਸਵਾਰਾ ॥

ਨਮਸਕਾਰ ਹੈ ਤਾਹਿ ਹਮਾਰਾ ॥੮॥

ਜਵਨ ਕਾਲ ਸਭ ਜਗਤ ਬਨਾਯੋ ॥

ਦੇਵ ਦੈਤ ਜੱਛਨ ਉਪਜਾਯੋ ॥

ਆਦਿ ਅੰਤਿ ਏਕੈ ਅਵਤਾਰਾ ॥

ਸੋਈ ਗੁਰੂ ਸਮਝਿਯਹੁ ਹਮਾਰਾ ॥੯॥

ਨਮਸਕਾਰ ਤਿਸ ਹੀ ਕੋ ਹਮਾਰੀ ॥

ਸਕਲ ਪ੍ਰਜਾ ਜਿਨ ਆਪ ਸਵਾਰੀ ॥

ਸਿਵਕਨ ਕੋ ਸਿਵਗੁਨ ਸੁਖ ਦੀਓ ॥

ਸੱਤ੍ਰਨ ਕੋ ਪਲ ਮੋ ਬਧ ਕੀਓ ॥੧੦॥

ਘਟ ਘਟ ਕੇ ਅੰਤਰ ਕੀ ਜਾਨਤ ॥

ਭਲੇ ਬੁਰੇ ਕੀ ਪੀਰ ਪਛਾਨਤ ॥

ਚੀਟੀ ਤੇ ਕੁੰਚਰ ਅਸਥੂਲਾ ॥

ਸਭ ਪਰ ਕ੍ਰਿਪਾ ਦ੍ਰਿਸਟਿ ਕਰ ਫੂਲਾ ॥੧੧॥

ਸੰਤਨ ਦੁਖ ਪਾਏ ਤੇ ਦੁਖੀ ॥

ਸੁਖ ਪਾਏ ਸਾਧਨ ਕੇ ਸੁਖੀ ॥

ਏਕ ਏਕ ਕੀ ਪੀਰ ਪਛਾਨੈਂ ॥

ਘਟ ਘਟ ਕੇ ਪਟ ਪਟ ਕੀ ਜਾਨੈਂ ॥੧੨॥

ਜਬ ਉਦਕਰਖ ਕਰਾ ਕਰਤਾਰਾ ॥ ਪ੍ਰ

ਜਾ ਧਰਤ ਤਬ ਦੇਹ ਅਪਾਰਾ ॥

ਜਬ ਆਕਰਖ ਕਰਤ ਹੋ ਕਬਹੂੰ ॥

ਤੁਮ ਮੈ ਮਿਲਤ ਦੇਹ ਧਰ ਸਭਹੂੰ ॥੧੩॥

ਜੇਤੇ ਬਦਨ ਸ੍ਰਿਸਟਿ ਸਭ ਧਾਰੈ ॥

ਆਪੁ ਆਪਨੀ ਬੂਝ ਉਚਾਰੈ ॥

ਤੁਮ ਸਭਹੀ ਤੇ ਰਹਤ ਨਿਰਾਲਮ ॥

ਜਾਨਤ ਬੇਦ ਭੇਦ ਅਰ ਆਲਮ ॥੧੪॥

ਨਿਰੰਕਾਰ ਨ੍ਰਿਬਿਕਾਰ ਨਿਰਲੰਭ ॥

ਆਦਿ ਅਨੀਲ ਅਨਾਦਿ ਅਸੰਭ ॥

ਤਾ ਕਾ ਮੂੜ੍ਹ ਉਚਾਰਤ ਭੇਦਾ ॥

ਜਾ ਕੌ ਭੇਵ ਨ ਪਾਵਤ ਬੇਦਾ ॥੧੫॥

ਤਾ ਕੌ ਕਰਿ ਪਾਹਨ ਅਨੁਮਾਨਤ ॥

ਮਹਾ ਮੂੜ੍ਹ ਕਛੁ ਭੇਦ ਨ ਜਾਨਤ ॥

ਮਹਾਦੇਵ ਕੌ ਕਹਤ ਸਦਾ ਸਿਵ ॥

ਨਿਰੰਕਾਰ ਕਾ ਚੀਨਤ ਨਹਿ ਭਿਵ ॥੧੬॥

ਆਪੁ ਆਪਨੀ ਬੁਧਿ ਹੈ ਜੇਤੀ ॥

ਬਰਨਤ ਭਿੰਨ ਭਿੰਨ ਤੁਹਿ ਤੇਤੀ ॥

ਤੁਮਰਾ ਲਖਾ ਨ ਜਾਇ ਪਸਾਰਾ ॥

ਕਿਹ ਬਿਧਿ ਸਜਾ ਪ੍ਰਥਮ ਸੰਸਾਰਾ ।।੧੭।।

ਏਕੈ ਰੂਪ ਅਨੂਪ ਸਰੂਪਾ ॥

ਰੰਕ ਭਯੋ ਰਾਵ ਕਹੀ ਭੂਪਾ ॥

ਅੰਡਜ ਜੇਰਜ ਸੇਤਜ ਕੀਨੀ ॥

ਉਤਭੁਜ ਖਾਨਿ ਬਹੁਰ ਰਚਿ ਦੀਨੀ ॥੧੮॥

ਕਹੂੰ ਫੂਲ ਰਾਜਾ ਹੈ ਬੈਠਾ ॥

ਕਹੂੰ ਸਿਮਟਿ ਭਿਯੋ ਸੰਕਰ ਇਕੈਠਾ ॥

ਸਗਰੀ ਸ੍ਰਿਸਟਿ ਦਿਖਾਇ ਅਚੰਭਵ ॥

ਆਦਿ ਜੁਗਾਦਿ ਸਰੂਪ ਸੁਯੰਭਵ ॥੧੯॥

ਅਬ ਰੱਛਾ ਮੇਰੀ ਤੁਮ ਕਰੋ ॥

ਸਿੱਖ ਉਬਾਰਿ ਅਸਿੱਖ ਸੰਘਰੋ ॥

ਦੁਸ਼ਟ ਜਿਤੇ ਉਠਵਤ ਉਤਪਾਤਾ ॥

ਸਕਲ ਮਲੇਛ ਕਰੋ ਰਣ ਘਾਤਾ ॥੨੦॥

ਜੇ ਅਸਿਧੁਜ ਤਵ ਸਰਨੀ ਪਰੇ ॥

ਤਿਨ ਕੇ ਦੁਸ਼ਟ ਦੁਖਿਤ ਹੈ ਮਰੇ ॥

ਪੁਰਖ ਜਵਨ ਪਗ ਪਰੇ ਤਿਹਾਰੇ ॥

ਤਿਨ ਕੇ ਤੁਮ ਸੰਕਟ ਸਭ ਟਾਰੇ ॥੨੧॥

ਜੋ ਕਲਿ ਕੋ ਇਕ ਬਾਰ ਧਿਐ ਹੈ ॥

ਤਾ ਕੇ ਕਾਲ ਨਿਕਟਿ ਨਹਿ ਐਹੈ ॥

ਰੱਛਾ ਹੋਇ ਤਾਹਿ ਸਭ ਕਾਲਾ ॥

ਦੁਸਟ ਅਰਿਸਟ ਟਰੇਂ ਤਤਕਾਲਾ ॥੨੨॥

ਕ੍ਰਿਪਾ ਦ੍ਰਿਸਟਿ ਤਨ ਜਾਹਿ ਨਿਹਰਿਹੋ ॥

ਤਾ ਕੇ ਤਾਪ ਤਨਕ ਮੋ ਹਰਿਹੋ ॥

ਰਿੱਧਿ ਸਿੱਧਿ ਘਰ ਮੋ ਸਭ ਹੋਈ ॥

ਦੁਸ਼ਟ ਛਾਹ ਛੂ ਸਕੈ ਨ ਕੋਈ ॥੨੩॥

ਏਕ ਬਾਰ ਜਿਨ ਤੁਮੈ ਸੰਭਾਰਾ ॥

ਕਾਲ ਫਾਸ ਤੇ ਤਾਹਿ ਉਬਾਰਾ ॥

ਜਿਨ ਨਰ ਨਾਮ ਤਿਹਾਰੋ ਕਹਾ ॥

ਦਾਰਿਦ ਦੁਸਟ ਦੋਖ ਤੇ ਰਹਾ ॥੨੪॥

ਖੜਗ ਕੇਤ ਮੈ ਸਰਣਿ ਤਿਹਾਰੀ ॥

ਆਪ ਹਾਥ ਦੈ ਲੇਹੁ ਉਬਾਰੀ ॥

ਸਰਬ ਠੌਰ ਮੋ ਹੋਹੁ ਸਹਾਈ ॥

ਦੁਸਟ ਦੋਖ ਤੇ ਲੇਹ ਬਚਾਈ ॥੨੫॥

ਕ੍ਰਿਪਾ ਕਰੀ ਹਮ ਪਰ ਜਗ ਮਾਤਾ ॥

ਗ੍ਰੰਥ ਕਰਾ ਪੂਰਨ ਸੁਭ ਰਾਤਾ ॥

ਕਿਲਬਿਖ ਸਕਲ ਦੇਹ ਕੋ ਹਰਤਾ ॥

ਦੁਸਟ ਦੋਖਿਯਨ ਕੋ ਛੇ ਕਰਤਾ ॥੨੬॥

ਸ੍ਰੀ ਅਸਿਧੁਜ ਜਬ ਭਏ ਦਇਆਲਾ ॥

ਪੂਰਨ ਕਰਾ ਗ੍ਰੰਥ ਤਤਕਾਲਾ ॥

ਮਨ ਬਾਂਛਤ ਫਲ ਪਾਵੈ ਸੋਈ ॥

ਦੂਖ ਨ ਤਿਸੈ ਬਿਆਪਤ ਕੋਈ ॥੨੭॥

ਅੜਿੱਲ

ਸੁਨੈ ਗੁੰਗ ਜੋ ਯਾਹਿ ਸੁ ਰਸਨਾ ਪਾਵਈ ਸੁਨੈ ਮੂੜ ਚਿਤ ਲਾਇ ਚਤੁਰਤਾ ਆਵਈ ॥ ਦੂਖ ਦਰਦ ਭੌ ਨਿਕਟ ਨ ਤਿਨ ਨਰ ਕੇ कौ ਰਹੈ ॥ ਹੋ ਜੋ ਯਾਕੀ ਏਕ ਬਾਰ ਚੌਪਈ ਕੋ ਕਹੈ ॥

॥੨੮॥

ਚੌਪਈ ॥

ਸੰਬਤ ਸੱਤ੍ਰਹ ਸਹਸ ਭਣਿਜੈ ॥

ਅਰਧ ਸਹਸ ਫੁਨਿ ਤੀਨਿ ਕਹਿੱਜੈ ॥

ਭਾਦ੍ਰਵ ਸੁਦੀ ਅਸਟਮੀ ਰਵਿ ਵਾਰਾ ॥

ਤੀਰ ਸਤੁੱਦ੍ਰਵ ਗ੍ਰੰਥ ਸੁਧਾਰਾ ॥੨੯॥

ਸਵੈਯਾ ਪਾਇ ਗਹੇ ਜਬ ਤੇ ਤੁਮਰੇ ਤਬ ਤੇ ਕੋਊ ਆਂਖ ਤਰੇ ਨਹੀ ਆਨਯੋ ॥

ਰਾਮ ਰਹੀਮ ਪੁਰਾਨ ਕੁਰਾਨ ਅਨੇਕ ਕਹੈਂ ਮਤ ਏਕ ਨ ਮਾਨਯੋ ॥

ਸਿਮ੍ਰਿਤਿ ਸਾਸਤ੍ਰ ਬੇਦ ਸਬੈ ਬਹੁ ਭੇਦ ਕਹੈ ਹਮ ਏਕ ਨ ਜਾਨਯੋ ॥

ਸ੍ਰੀ ਅਸਪਾਨ ਕ੍ਰਿਪਾ ਤੁਮਰੀ ਕਰਿ ਮੈ ਨ ਕਹਯੋ ਸਭ ਤੋਹਿ ਬਖਾਨਯੋ ॥

ਦੋਹਰਾ ॥ ਸਗਲ ਦੁਆਰ ਕਉ ਛਾਡਿ ਕੈ ਗਹਿਓ ਤੁਹਾਰੋ ਦੁਆਰ ॥

ਬਾਂਹਿ ਗਹੇ ਕੀ ਲਾਜ ਅਸ ਗੋਬਿੰਦ ਦਾਸ ਤੁਹਾਰ ॥

chaupai sahib pdf

ਚੌਪਈ-ਸਾਹਿਬ-1Download
  • chaupai sahib path in punjabi | ਚੌਪਈ ਸਾਹਿਬ
  • tav prasad savaiye – त्वप्रसादि | ਤ੍ਵਪ੍ਰਸਾਦਿ
  • Tu Mera Rakha Sabhni Thai |तू मेरा राखा सबनी|ਤੂੰ ਮੇਰਾ ਰਾਖਾ ਸਭਨੀ
  • deen dayal bharose tere lyrics | दीन दयाल भरोसे तेरे
  • चरण कमल तेरे धोए धोए पीवां मेरे सतगुरु दीन दयाला लिरिक्स

श्री गुरु गोविंद सिंह जी

श्री गुरु नानक देव जी

मन नाम जप पर केन्द्रित नहीं रह पाता है क्या करें?

  • chaupai sahib path in punjabi | ਚੌਪਈ ਸਾਹਿਬ
  • tav prasad savaiye – त्वप्रसादि | ਤ੍ਵਪ੍ਰਸਾਦਿ
  • Tu Mera Rakha Sabhni Thai |तू मेरा राखा सबनी|ਤੂੰ ਮੇਰਾ ਰਾਖਾ ਸਭਨੀ
  • deen dayal bharose tere lyrics | दीन दयाल भरोसे तेरे
  • चरण कमल तेरे धोए धोए पीवां मेरे सतगुरु दीन दयाला लिरिक्स

The post chaupai sahib path in punjabi | ਚੌਪਈ ਸਾਹਿਬ first appeared on आनंद सन्देश.



This post first appeared on Blogging, please read the originial post: here

Share the post

chaupai sahib path in punjabi | ਚੌਪਈ ਸਾਹਿਬ

×

Subscribe to Blogging

Get updates delivered right to your inbox!

Thank you for your subscription

×