Get Even More Visitors To Your Blog, Upgrade To A Business Listing >>

ਲੁਧਿਆਣਾ- ਅਕਾਲੀਦਲ ਦੇ ਸਾਬਕਾ ਮੇਅਰ ਵੱਲੋਂ ਕਾਂਗਰਸ ‘ਚ ਸ਼ਾਮਿਲ ਹੋਣ ਦੀਆਂ ਚਰਚਾਵਾਂ ਦਾ ਜੋਰਦਾਰ ਖੰਡਨ

Former mayor Akali Leader Harcharn Singh   ਲੁਧਿਆਣਾ- ਸ਼੍ਰੋਮਣੀ ਅਕਾਲੀ ਦਲ ਅਤੇ ਲੋਕ ਇਨਸਾਫ ਪਾਰਟੀ ਦੇ ਦੋ ਸੀਨੀਅਰ ਆਗੂਆਂ ਵੱਲੋਂ ਵੀਰਵਾਰ ਨੂੰ ਕਾਂਗਰਸ ਵਿੱਚ ਸ਼ਾਮਿਲ ਹੋਣ ਦੀਆਂ ਖਬਰਾਂ ਸਾਹਮਣੇ ਆਈਆਂ ਸਨ।

Former Mayor Akali Leader Harcharn SinghFormer mayor Akali leader Harcharn Singh

ਅਫਵਾਹਾਂ ਫੈਲਾਈਆਂ ਗਈਆਂ ਸਨ ਕਿ ਲੁਧਿਆਣਾ ਨਗਰ ਨਿਗਮ ਦੇ ਸਾਬਕਾ ਮੇਅਰ ਅਤੇ ਸੀਨੀਅਰ ਅਕਾਲੀ ਆਗੂ ਹਰਚਰਣ ਸਿੰਘ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਲਈ ਤਿਆਰ ਹਨ। ਇਸਦੇ ਨਾਲ ਹੀ ਕਿਹਾ ਗਿਆ ਸੀ ਕਿ ਲੋਕ ਇਨਸਾਫ ਪਾਰਟੀ (ਲਿਪ) ਦੇ ਆਗੂ ਡਾ ਸੁਰਜੀਤ ਸਿੰਘ ਵੀ ਕਾਂਗਰਸ ਵਿੱਚ ਸ਼ਾਮਿਲ ਹੋ ਰਹੇ ਹਨ।Former mayor Akali leader Harcharn Singh
ਤੁਹਾਨੂੰ ਦੱਸ ਦੇਈਏ ਕਿ ਅਕਾਲੀਦਲ ਦੇ ਸਾਬਕਾ ਮੇਅਰ ਹਰਚਰਣ ਸਿੰਘ ਨੇ ਇਨ੍ਹਾਂ ਚਰਚਾਵਾਂ ਨੂੰ ਵਿਰੋਧੀ ਧਿਰਾਂ ਜਾਂ ਵਿਰੋਧੀ ਪਾਰਟੀ ਦੀ ਸਾਜਿਸ਼ ਦੱਸਿਆ ਹੈ। ਉਨ੍ਹਾਂ ਕਿਹਾਂ ਕਿ ਉਨ੍ਹਾਂ ਵੱਲੋਂ ਅਕਾਲੀਦਲ ਛੱਕ ਕੇ ਕਾਂਗਰਸ ‘ਚ ਸ਼ਾਮਿਲ ਹੋਣ ਦੀਆਂ ਅਫਵਾਹਾਂ ਝੂਠੀਆਂ ਹਨ।Former mayor Akali leader Harcharn Singh

ਉਹ ਕਿਸੇ ਵੀ ਹਾਲਤ ‘ਚ ਅਕਾਲੀਦਲ ਛੱਡਣ ਲਈ ਤਿਆਰ ਨਹੀਂ ਹਨ। ਮੇਅਰ ਹਰਚਰਣ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਕਾਂਗਰਸ ਪਾਰਟੀ ਨਾਲ ਜਾਂ ਕਾਂਗਰਸ ਦੇ ਕਿਸੇ ਨੇਤਾ ਨਾਲ ਕੋਈ ਸਬੰਧ ਨਹੀਂ ਹੈ।Former mayor Akali leader Harcharn Singh
ਸਾਬਕਾ ਮੇਅਰ ਹਰਚਰਨ ਸਿੰਘ ਨੇ ਆਪਣੇ ਬਾਰੇ ਵਿਰੋਧੀ ਧਿਰਾਂ ਵੱਲੋਂ ਫੈਲਾਈਆਂ ਜਾ ਰਹੀਆਂ ਝੂਠੀਆਂ ਅਫਵਾਹਾਂ ਦਾ ਜੋਰਦਾਰ ਖੰਡਨ ਕੀਤਾ।

The post ਲੁਧਿਆਣਾ- ਅਕਾਲੀਦਲ ਦੇ ਸਾਬਕਾ ਮੇਅਰ ਵੱਲੋਂ ਕਾਂਗਰਸ ‘ਚ ਸ਼ਾਮਿਲ ਹੋਣ ਦੀਆਂ ਚਰਚਾਵਾਂ ਦਾ ਜੋਰਦਾਰ ਖੰਡਨ appeared first on Current Punjabi News | Latest Punjabi News Online : DailyPost.



This post first appeared on Punjab Archives - Latest Punjab News, Current Punjabi News, please read the originial post: here

Share the post

ਲੁਧਿਆਣਾ- ਅਕਾਲੀਦਲ ਦੇ ਸਾਬਕਾ ਮੇਅਰ ਵੱਲੋਂ ਕਾਂਗਰਸ ‘ਚ ਸ਼ਾਮਿਲ ਹੋਣ ਦੀਆਂ ਚਰਚਾਵਾਂ ਦਾ ਜੋਰਦਾਰ ਖੰਡਨ

×

Subscribe to Punjab Archives - Latest Punjab News, Current Punjabi News

Get updates delivered right to your inbox!

Thank you for your subscription

×