Get Even More Visitors To Your Blog, Upgrade To A Business Listing >>

ਲੁਧਿਆਣਾ ਨਗਰ ਨਿਗਮ ਚੋਣਾਂ ਲਈ ‘ਆਪ’ ਵਲੋਂ 31 ਉਮੀਦਵਾਰਾਂ ਦਾ ਐਲਾਨ

Ludhiana Municipal Corporation Elections ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਲੁਧਿਆਣਾ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਸੂਬਾ ਸਹਿ-ਪ੍ਰਧਾਨ ਅਤੇ ਵਿਧਾਇਕ ਅਮਨ ਅਰੋੜਾ ਵਲੋਂ ਅੱਜ 31 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਆਮ ਆਦਮੀ ਪਾਰਟੀ ਲੁਧਿਆਣਾ ਨਗਰ ਨਿਗਮ ਚੋਣਾਂ ਆਪਣੀ ਸਿਆਸੀ ਭਾਈਵਾਲ ਲੋਕ ਇਨਸਾਫ ਪਾਰਟੀ ਨਾਲ ਮਿਲ ਕੇ ਲੜ ਰਹੀ ਹੈ।

Ludhiana Municipal Corporation elections

Ludhiana Municipal Corporation elections
‘ਆਪ’ ਵਲੋਂ ਜਾਰੀ ਸੂਚੀ ਅਨੁਸਾਰ ਵਿਧਾਨ ਸਭਾ ਹਲਕਾ ਲੁਧਿਆਣਾ (ਵੈਸਟ) ਦੇ ਵਾਰਡ ਨੰਬਰ 65 ਤੋਂ ਮਮਤਾ ਕੌਰ ਵਧਾਰਾ, ਵਾਰਡ ਨੰਬਰ 66 ਪ੍ਰੋ. ਕੋਮਲ ਗੁਰਨੂਰ ਸਿੰਘ, ਵਾਰਡ ਨੰਬਰ 68 ਤੋਂ ਨੀਰੂ ਚੰਦੇਲੀਆ, ਵਾਰਡ ਨੰਬਰ 70 ਤੋਂ ਜੇ.ਐਸ. ਘੁਮਣ, ਵਾਰਡ ਨੰਬਰ 71 ਤੋਂ ਦਰਸ਼ਨ ਕੌਰ ਗਿੱਲ, ਵਾਰਡ ਨੰਬਰ 72 ਤੋਂ ਪਵਨਦੀਪ ਸਿੰਘ ਸਹਿਗਲ, ਵਾਰਡ ਨੰਬਰ 74 ਤੋਂ ਪਰਮਵੀਰ ਸਿੰਘ ਅਟਵਾਲ, ਵਾਰਡ ਨੰਬਰ 77 ਤੋਂ ਬਲਜੀਤ ਕੌਰ, ਵਾਰਡ ਨੰਬਰ 78 ਤੋਂ ਦੇਵੀ ਚੰਦ ਚੌਟਾਲਾ, ਵਾਰਡ ਨੰਬਰ 80 ਤੋਂ ਸੋਨੂੰ ਕਲਿਆਣ, ਵਾਰਡ ਨੰਬਰ 81 ਤੋਂ ਰਾਜ ਰਾਣੀ ਚੋਪੜਾ ਅਤੇ ਵਾਰਡ ਨੰਬਰ 82 ਤੋਂ ਸੁਨੀਲ ਪੁਰੀ ਸ਼ਮੀ ਨੂੰ ‘ਆਪ’ ਅਤੇ ਲੋਕ ਇਨਸਾਫ ਪਾਰਟੀ ਦਾ ਸਾਂਝਾ ਉਮੀਦਵਾਰ ਐਲਾਨਿਆ ਗਿਆ ਹੈ।

Ludhiana Municipal Corporation elections

ਇਸੇ ਤਰਾਂ ਵਿਧਾਨ ਸਭਾ ਹਲਕਾ ਲੁਧਿਆਣਾ (ਈਸਟ) ਦੇ ਵਾਰਡ ਨੰਬਰ 2 ਤੋਂ ਭਹਿਰਾਜ ਸਿੰਘ, ਵਾਰਡ ਨੰਬਰ 4 ਤੋਂ ਗੁਲਾਬ ਸਿੰਘ ਗੌਤਮ, ਵਾਰਡ ਨੰਬਰ 5 ਤੋਂ ਬਲਵਿੰਦਰ ਕੌਰ ਰਾਠੌਰ, ਵਾਰਡ ਨੰਬਰ 6 ਤੋਂ ਧਰਮਿੰਦਰ ਸਿੰਘ ਫੌਜੀ, ਵਾਰਡ ਨੰਬਰ 9 ਤੋਂ ਦਵਿੰਦਰ ਕੌਰ ਛਾਬੜਾ, ਵਾਰਡ ਨੰਬਰ 10 ਤੋਂ ਰਾਕੇਸ਼ ਕੁਮਾਰ ਸਪਰਾ, ਵਾਰਡ ਨੰਬਰ 11 ਤੋਂ ਬਲਵਿੰਦਰ ਕੌਰ ਗਰੇਵਾਲ, ਵਾਰਡ ਨੰਬਰ 13 ਤੋਂ ਚਰਨਜੀਤ ਕੌਰ, ਵਾਰਡ ਨੰਬਰ 14 ਤੋਂ ਨਿਰਮਲ ਸਿੰਘ ਵਿੱਕੀ ਵਰਮਾ, ਵਾਰਡ ਨੰਬਰ 15 ਤੋਂ ਓਮਾ ਦੇਵੀ, ਵਾਰਡ ਨੰਬਰ 16 ਤੋਂ ਲਖਵਿੰਦਰ ਸਿੰਘ ਲੱਖਾ, ਵਾਰਡ ਨੰਬਰ 21 ਤੋਂ ਨੀਤੂ ਵੋਹਰਾ ਅਤੇ ਵਾਰਡ ਨੰਬਰ 23 ਤੋਂ ਮੰਜੂ ਨੂੰ ਉਮੀਦਵਾਰ ਐਲਾਨਿਆਂ ਗਿਆ ਹੈ।

Ludhiana Municipal Corporation elections

ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਵਾਰਡ ਨੰਬਰ 24 ਤੋਂ ਤੇਜਿੰਦਰ ਪਾਲ ਸਿੰਘ ਅਤੇ ਵਾਰਡ ਨੰਬਰ 25 ਤੋਂ ਪਰਮਜੀਤ ਕੌਰ, ਵਿਧਾਨ ਸਭਾ ਹਲਕਾ ਲੁਧਿਆਣਾ (ਨੌਰਥ) ਦੇ ਵਾਰਡ ਨੰਬਰ 85 ਤੋਂ ਅਨੁਰਾਧਾ ਧਵਨ ਅਤੇ ਵਾਰਡ ਨੰਬਰ 91 ਤੋਂ ਸ੍ਰੀਮਤੀ ਨਵਨੀਤ ਅਤੇ ਵਿਧਾਨ ਸਭਾ ਹਲਕਾ ਲੁਧਿਆਣਾ (ਸੈਂਟਰਲ) ਦੇ ਵਾਰਡ ਨੰਬਰ 54 ਤੋਂ ਸ਼ੁਸ਼ੀਲ ਕੁਮਾਰ ਅਤੇ ਵਾਰਡ ਨੰਬਰ 60 ਤੋਂ ਮਨੋਜ ਭਾਟੀਆ ਨੂੰ ਆਮ ਆਦਮੀ ਪਾਰਟੀ ਅਤੇ ਲੋਕ ਇਨਸਾਫ ਪਾਰਟੀ ਦਾ ਸਾਂਝਾ ਉਮੀਦਵਾਰ ਐਲਾਨਿਆਂ ਗਿਆ ਹੈ।

Ludhiana Municipal Corporation elections

The post ਲੁਧਿਆਣਾ ਨਗਰ ਨਿਗਮ ਚੋਣਾਂ ਲਈ ‘ਆਪ’ ਵਲੋਂ 31 ਉਮੀਦਵਾਰਾਂ ਦਾ ਐਲਾਨ appeared first on Current Punjabi News | Latest Punjabi News Online : DailyPost.



This post first appeared on Punjab Archives - Latest Punjab News, Current Punjabi News, please read the originial post: here

Share the post

ਲੁਧਿਆਣਾ ਨਗਰ ਨਿਗਮ ਚੋਣਾਂ ਲਈ ‘ਆਪ’ ਵਲੋਂ 31 ਉਮੀਦਵਾਰਾਂ ਦਾ ਐਲਾਨ

×

Subscribe to Punjab Archives - Latest Punjab News, Current Punjabi News

Get updates delivered right to your inbox!

Thank you for your subscription

×