Get Even More Visitors To Your Blog, Upgrade To A Business Listing >>

ਇਮਲੀ ਖਾਣ ਦੇ ਇਹ ਫ਼ਾਇਦੇ ਸ਼ਾਇਦ ਤੁਸੀਂ ਵੀ ਨਹੀਂ ਜਾਣਦੇ ਹੋਵੋਗੇ…

Tamarind health benefits : ਖੱਟੀ-ਮਿੱਠੀ ਇਮਲੀ ਦੀ ਚਟਣੀ ਤੁਸੀਂ ਕਈ ਵਾਰ ਖਾਧੀ ਹੋਵੇਗੀ। ਅਕਸਰ ਕਈ ਤਰ੍ਹਾਂ ਦੇ ਭੋਜਨ `ਚ ਵੀ ਇਮਲੀ ਦੀ ਵਰਤੋਂ ਹੁੰਦੀ ਹੈ ਪਰ ਕੀ ਤੁਹਾਨੂੰ ਪਤਾ ਕਿ ਸਵਾਦ ਤੋਂ ਇਲਾਵਾ ਇਮਲੀ ਸਾਡੀ ਸਿਹਤ ਲਈ ਕਿੰਨੀ ਗੁਣਕਾਰੀ ਹੈ। ਸਿਹਤ ਦੀ ਸਮੱਸਿਆ ਨੂੰ ਦੂਰ ਕਰਨ ਦੇ ਨਾਲ-ਨਾਲ ਇਹ ਸਕਿਨ ਅਤੇ ਬਿਊਟੀ ਪ੍ਰਾਬਲਮ ਨੂੰ ਦੂਰ ਕਰਨ `ਚ ਵੀ ਮਦਦ ਕਰਦੀ ਹੈ। ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਕਿ ਕਿਸ ਤਰ੍ਹਾਂ ਤੁਸੀਂ ਇਮਲੀ ਦੀ ਵਰਤੋਂ ਨਾਲ ਆਪਣੀ ਸਿਹਤ ਦੀਆਂ ਸਮੱਸਿਆਵਾਂ ਨੂੰ ਦੂਰ ਕਰ ਸਕਦੇ ਹੋ। ਤਾਂ ਆਓ ਜਾਣਦੇ ਹਾਂ ਆਯੁਰਵੇਦ ਗੁਣਾਂ ਨਾਲ ਭਰਪੂਰ ਇਮਲੀ ਦੇ ਫ਼ਾਇਦੇ…Tamarind health benefits

Tamarind health benefits

ਜੋੜਾਂ `ਚ ਦਰਦ — ਇਮਲੀ ਦੇ ਬੀਜ ਦੇ ਪਾਊਡਰ ਨੂੰ ਭੁੰਨ ਕੇ ਦਿਨ `ਚ 2 ਵਾਰ ਪਾਣੀ ਨਾਲ ਲਓ। ਇਸ ਦੀ ਵਰਤੋਂ ਨਾਲ ਜੋੜਾਂ, ਗੋਡਿਆਂ, ਲੁਬ੍ਰਿਕੇਸ਼ਨ ਅਤੇ ਗਰਦਨ ਦੇ ਦਰਦ ਤੋਂ ਰਾਹਤ ਮਿਲਦੀ ਹੈ।Tamarind health benefits

Tamarind health benefits

ਬਵਾਸੀਰ — ਬਵਾਸੀਰ ਦੀ ਸਮੱਸਿਆ ਨੂੰ ਦੂਰ ਕਰਨ ਲਈ ਦਿਨ `ਚ 2 ਵਾਰ ਰੋਜ਼ਾਨਾ ਇਮਲੀ ਦਾ ਪਾਣੀ ਪੀਓ। ਨਿਯਮਿਤ ਰੂਪ `ਚ ਇਸ ਦੀ ਵਰਤੋਂ ਨਾਲ ਬਵਾਸੀਰ ਦੀ ਸਮੱਸਿਆ ਜੜ੍ਹ ਤੋਂ ਖ਼ਤਮ ਹੋ ਜਾਂਦੀ ਹੈ।Tamarind health benefits

ਦਾਦ-ਖਾਰਸ਼ — ਇਮਲੀ ਦੇ ਬੀਜਾਂ ਨੂੰ ਪੀਸ ਕੇ ਉਸ `ਚ ਨਿੰਬੂ ਦਾ ਰਸ ਮਿਲਾ ਕੇ ਲਗਾਓ। ਇਸ ਨੂੰ ਰੋਜ਼ਾਨਾ ਲਗਾਉਣ ਨਾਲ ਦਾਦ-ਖਾਰਸ਼ ਦੀ ਸਮੱਸਿਆ ਕੁੱਝ ਹੀ ਸਮੇਂ `ਚ ਦੂਰ ਹੋ ਜਾਵੇਗੀ।Tamarind health benefits

ਗਲੇ ਦੀ ਖ਼ਰਾਸ਼ — ਗਲੇ ਦੀ ਖ਼ਰਾਸ਼ ਜਾਂ ਖਾਂਸੀ ਨੂੰ ਦੂਰ ਕਰਨ ਲਈ ਇਸ ਦੇ ਪੱਤਿਆਂ ਨੂੰ ਪੀਸ ਕੇ ਪੀਓ। ਦਿਨ `ਚ 2 ਵਾਰ ਇਸ ਦੀ ਵਰਤੋਂ ਨਾਲ ਗਲੇ ਦੀ ਖ਼ਰਾਸ਼ ਜਾਂ ਖਾਂਸੀ ਨੂੰ ਮਿੰਟਾਂ `ਚ ਦੂਰ ਕੀਤਾ ਜਾ ਸਕਦਾ ਹੈ।Tamarind health benefits

ਕੈਂਸਰ — ਐਂਟੀ-ਆਕਸੀਡੈਂਟ ਅਤੇ ਟਾਰਟਰਿਕ ਐਸਿਡ ਨਾਲ ਭਰਪੂਰ ਇਮਲੀ ਸਰੀਰ `ਚ ਕੈਂਸਰ ਸੈੱਲ ਨੂੰ ਵਧਣ ਨਹੀਂ ਦਿੰਦੇ, ਜਿਸ ਨਾਲ ਕੈਂਸਰ ਵਰਗੀਆਂ ਬਿਮਾਰੀਆਂ ਦੂਰ ਰਹਿੰਦੀਆਂ ਹਨ। ਇਸ ਨੂੰ ਪਾਣੀ `ਚ ਰਾਤ ਭਰ ਭਿਉਂ ਕੇ ਰੱਖ ਦਿਓ ਅਤੇ ਸਵੇਰੇ ਖ਼ਾਲੀ ਪੇਟ ਖਾਓ।

Tamarind health benefits

ਨਸ਼ੇ ਦੀ ਲਤ — ਜ਼ਿਆਦਾ ਸ਼ਰਾਬ ਦੀ ਵਰਤੋਂ ਨਾਲ ਕੈਂਸਰ ਵਰਗੀਆਂ ਬਿਮਾਰੀਆਂ ਦਾ ਖ਼ਤਰਾ ਪੈਦਾ ਹੁੰਦਾ ਹੈ।

Tamarind health benefits

ਨਸ਼ੇ ਦੀ ਲਤ ਨੂੰ ਦੂਰ ਕਰਨ ਲਈ ਰੋਜ਼ਾਨਾ ਇਮਲੀ ਨੂੰ ਪਾਣੀ `ਚ ਭਿਉਂ ਦਿਓ। ਇਸ ਤੋਂ ਬਾਅਦ ਇਸ `ਚ ਗੁੜ ਮਿਲਾ ਕੇ ਦਿਨ `ਚ 2 ਤੋਂ 3 ਵਾਰ ਖਾਓ। ਤੁਹਾਡੀ ਨਸ਼ੇ ਦੀ ਆਦਤ ਕੁੱਝ ਹੀ ਸਮੇਂ `ਚ ਦੂਰ ਹੋ ਜਾਵੇਗੀ।Tamarind health benefits

ਡਾਇਬਿਟੀਜ਼ — 1 ਗਲਾਸ ਇਮਲੀ ਦੇ ਪਾਣੀ ਦੀ ਰੋਜ਼ਾਨਾ ਵਰਤੋਂ ਨਾਲ ਸਰੀਰ `ਚ ਕਾਰਬੋਹਾਈਡ੍ਰੇਟਸ ਨੂੰ ਇੱਕਠਾ ਨਹੀਂ ਹੋਣ ਦਿੰਦਾ, ਜੋ ਕਿ ਡਾਇਬਿਟੀਜ਼ ਮਰੀਜ਼ਾ ਲਈ ਬਹੁਤ ਹੀ ਫ਼ਾਇਦੇਮੰਦ ਹੁੰਦਾ ਹੈ। ਇਸ ਨਾਲ ਸ਼ੂਗਰ ਲੈਵਲ ਕੰਟਰੋਲ `ਚ ਰਹਿੰਦਾ ਹੈ ਅਤੇ ਨਵੇਂ ਰੈੱਡ ਬਲੱਡ ਸੈੱਲ ਬਣਦੇ ਹਨ।Tamarind health benefits

ਬਿੱਛੂ ਦਾ ਕੱਟਣਾ — ਜੇ ਕਿਸੇ ਨੂੰ ਬਿੱਛੂ ਕੱਟ ਲਵੇ ਤਾਂ ਉਸ ਥਾਂ `ਤੇ ਇਮਲੀ ਦੇ ਦੋ ਟੁਕੜੇ ਕਰਕ ਕੇ ਲਗਾ ਦਿਓ। ਇਸ ਨਾਲ ਬਿੱਛੂ ਦਾ ਜ਼ਹਿਰ ਬੇਅਸਰ ਹੋ ਜਾਵੇਗਾ।Tamarind health benefits

ਦਸਤ `ਚ ਆਰਾਮ — ਜੇਕਰ ਪੇਟ ਦਰਦ ਜਾਂ ਦਸਤ ਦੀ ਸਮੱਸਿਆ ਹੈ ਤਾਂ ਇਮਲੀ ਇਸ ਦਾ ਹੱਲ ਵੀ ਕਰ ਸਕਦੀ ਹੈ। ਇਮਲੀ ਦੇ ਬੀਜਾਂ ਨੂੰ ਭੁੰਨ ਕੇ ਪੀਸ ਲਓ। ਇਸ ਦੇ 3 ਗਰਾਮ ਚੂਰਨ ਨੂੰ ਕੋਸੇ ਪਾਣੀ ਨਾਲ ਖਾਣ `ਤੇ ਇਸ ਸਮੱਸਿਆ ਤੋਂ ਆਰਾਮ ਮਿਲਦਾ ਹੈ।      Tamarind health benefits

ਹਰ ਸਮੇਂ ਤਾਜੀਆਂ ਖਬ਼ਰਾਂ ਨਾਲ ਜੁੜੇ ਰਹਿਣ ਲਈ  ਡਾਉਨਲੋਡ ਕਰੋ Daily Post Punjabi Android App 

Subscribe for more videos :- youtube.com

ਜਾਣੋ, ਇਮਲੀ ਦੇ 7 ਗੁਣਕਾਰੀ ਫਾਇਦੇ

The post ਇਮਲੀ ਖਾਣ ਦੇ ਇਹ ਫ਼ਾਇਦੇ ਸ਼ਾਇਦ ਤੁਸੀਂ ਵੀ ਨਹੀਂ ਜਾਣਦੇ ਹੋਵੋਗੇ… appeared first on Current Punjabi News | Latest Punjabi News Online : DailyPost.



This post first appeared on Punjab Archives - Latest Punjab News, Current Punjabi News, please read the originial post: here

Share the post

ਇਮਲੀ ਖਾਣ ਦੇ ਇਹ ਫ਼ਾਇਦੇ ਸ਼ਾਇਦ ਤੁਸੀਂ ਵੀ ਨਹੀਂ ਜਾਣਦੇ ਹੋਵੋਗੇ…

×

Subscribe to Punjab Archives - Latest Punjab News, Current Punjabi News

Get updates delivered right to your inbox!

Thank you for your subscription

×