Get Even More Visitors To Your Blog, Upgrade To A Business Listing >>

ਕਾਂਗਰਸ ਨੇ ਨਗਰ ਨਿਗਮ ਲੁਧਿਆਣਾ ਲਈ 44 ਉਮੀਦਵਾਰਾਂ ਦੀ ਦੂਸਰੀ ਸੂਚੀ ਕੀਤੀ ਜਾਰੀ

ਲੁਧਿਆਣਾ : ਕਾਂਗਰਸ ਨੇ ਨਗਰ ਨਿਗਮ ਲੁਧਿਆਣਾ ਲਈ 44 ਉਮੀਦਵਾਰਾਂ ਦੀ ਦੂਸਰੀ ਸੂਚੀ ਜਾਰੀ ਕੀਤੀ ਹੈ। ਇਹ ਸੂਚੀ ਸੂਬਾ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਐਲਾਨੀ ਗਈ।

Congress released second list Ludhiana me polls

ਕਾਂਗਰਸ ਨੇ ਨਗਰ ਨਿਗਮ ਲੁਧਿਆਣਾ ਲਈ 44 ਉਮੀਦਵਾਰਾਂ ਦੀ ਦੂਸਰੀ ਸੂਚੀ ਕੀਤੀ ਜਾਰੀ

ਇਸ ਸੂਚੀ ਵਿਚ ਵਿਧਾਇਕ ਭਾਰਤ ਭੂਸ਼ਣ ਆਸ਼ੂ ਦੀ ਪਤਨੀ ਮਮਤਾ ਆਸ਼ੂ, ਵਿਧਾਇਕ ਕੁਲਦੀਪ ਸਿੰਘ ਵੈਦ ਦਾ ਬੇਟਾ ਹਰਕਰਨਦੀਪ ਸਿੰਘ ਵੈਦ ਅਤੇ ਕੁੱਝ ਸਾਬਕਾ ਵਿਧਾਇਕਾਂ ਦੀਆਂ ਪਤਨੀਆਂ ਤੋ. ਇਲਾਵਾ ਹਫ਼ਤਾ ਕੁ ਪਹਿਲਾਂ ਹੀ ਕਾਂਗਰਸ ਵਿਚ ਸ਼ਾਮਿਲ ਹੋਏ ਬੈਂਸ ਭਰਾਵਾਂ ਦੇ ਨਜ਼ਦੀਕੀ ਪਰਮਿੰਦਰ ਸਿੰਘ ਸੋਮਾ ਸ਼ਾਮਿਲ ਹਨ।

The post ਕਾਂਗਰਸ ਨੇ ਨਗਰ ਨਿਗਮ ਲੁਧਿਆਣਾ ਲਈ 44 ਉਮੀਦਵਾਰਾਂ ਦੀ ਦੂਸਰੀ ਸੂਚੀ ਕੀਤੀ ਜਾਰੀ appeared first on Current Punjabi News | Latest Punjabi News Online : DailyPost.



This post first appeared on Punjab Archives - Latest Punjab News, Current Punjabi News, please read the originial post: here

Share the post

ਕਾਂਗਰਸ ਨੇ ਨਗਰ ਨਿਗਮ ਲੁਧਿਆਣਾ ਲਈ 44 ਉਮੀਦਵਾਰਾਂ ਦੀ ਦੂਸਰੀ ਸੂਚੀ ਕੀਤੀ ਜਾਰੀ

×

Subscribe to Punjab Archives - Latest Punjab News, Current Punjabi News

Get updates delivered right to your inbox!

Thank you for your subscription

×