Get Even More Visitors To Your Blog, Upgrade To A Business Listing >>

ਸੁਤੰਤਰਤਾ ਸੰਗਰਾਮੀ ਕਰਤਾਰ ਸਿੰਘ ਸਰਲਾ ਦਾ ਦੇਹਾਂਤ

Kartar Singh Sarla: ਦੇਸ਼ ਦੀ ਆਜ਼ਾਦੀ ਲਈ ਸੰਗਰਸ਼ ਕਰਨ ਵਾਲੇ ਪਟਿਆਲਾ ਦੇ ਸੁਤੰਤਰਤਾ ਸੰਗਰਾਮੀ ਕਰਤਾਰ ਸਿੰਘ ਸਰਲਾ ਦਾ ਦੇਹਾਂਤ ਹੋ ਗਿਆ ਹੈ। ਉਹ 98 ਸਾਲਾਂ ਦੇ ਸਨ। ਉਹਨਾਂ ਦਾ ਪਟਿਆਲਾ ‘ਚ ਅੰਤਿਮ ਸਸਕਾਰ ਕੀਤਾ ਗਿਆ।

Kartar Singh SarlaKartar Singh Sarla

ਉਹਨਾਂ ਨੇ ਦੇਸ਼ ਦੀ ਆਜ਼ਾਦੀ ‘ਚ ਆਪਣਾ ਬਹੁਮੁੱਲਾ ਯੋਗਦਾਨ ਦਿੱਤਾ ਹੈ। ਉਹਨਾਂ ਦੇ ਇਸ ਯੋਗਦਾਨ ਦੇ ਕਾਰਨ ਉਹਨਾਂ ਨੂੰ ਸਦਾ ਯਾਦ ਰੱਖਿਆ ਜਾਵੇਗਾ।

The post ਸੁਤੰਤਰਤਾ ਸੰਗਰਾਮੀ ਕਰਤਾਰ ਸਿੰਘ ਸਰਲਾ ਦਾ ਦੇਹਾਂਤ appeared first on Current Punjabi News | Latest Punjabi News Online : DailyPost.



This post first appeared on Punjab Archives - Latest Punjab News, Current Punjabi News, please read the originial post: here

Share the post

ਸੁਤੰਤਰਤਾ ਸੰਗਰਾਮੀ ਕਰਤਾਰ ਸਿੰਘ ਸਰਲਾ ਦਾ ਦੇਹਾਂਤ

×

Subscribe to Punjab Archives - Latest Punjab News, Current Punjabi News

Get updates delivered right to your inbox!

Thank you for your subscription

×