Get Even More Visitors To Your Blog, Upgrade To A Business Listing >>

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਨਵੇਂ ਵਿਦਿਅਕ ਵਰ੍ਹੇ ਲਈ ਕੀਤੇ ਇਹ ਐਲਾਨ…

pseb Board Changed Rules new session:ਡਾਇਰੈਕਟਰ ਸਿੱਖਿਆ ਵਿਭਾਗ ਸੀਨੀਅਰ ਸੈਕੰਡਰੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਚੱਲ ਰਹੇ ਸਾਇੰਸ ਅਤੇ ਕਾਮਰਸ ਗਰੁੱਪਾਂ ਵਿਚ ਵਿਦਿਅਕ ਸਾਲ 2018-19 ਦੌਰਾਨ ਵਿਦਿਆਰਥੀਆਂ ਦੇ ਦਾਖਲੇ ਵਿਚ ਪਿਛਲੇ ਸਾਲ ਨਾਲੋਂ 20 ਫੀਸਦੀ ਵਾਧਾ ਕਰਨ ਦੀ ਹਦਾਇਤ ਕੀਤੀ ਗਈ ਹੈ।pseb board changed rules new session

pseb board changed rules new session

ਜਿਹੜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਪਿਛਲੇ ਸਾਲ ਸਾਇੰਸ ਅਤੇ ਕਾਮਰਸ ਗਰੁੱਪ ਨਵੇਂ ਦਿੱਤੇ ਗਏ ਹਨ ਉਨ੍ਹਾਂ ਸਕੂਲਾਂ ਵਿਚ ਵਿਦਿਅਕ ਸਾਲ 2018-19 ਵਿਚ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਦਾਖਲਾ ਯਕੀਨੀ ਬਣਾਉਣ ਦੀ ਹਦਾਇਤ ਕਰਦਿਆਂ ਇਨ੍ਹਾਂ ਗਰੁੱਪਾਂ ਵਿਚ ਵਿਦਿਆਰਥੀਆਂ ਦਾ ਦਾਖਲਾ ਅਗਰ ਨਹੀਂ ਕੀਤਾ ਜਾਂਦਾ ਜਾਂ ਘੱਟ ਕੀਤਾ ਜਾਂਦਾ ਹੈ, ਤਾਂ ਉਸ ਸਕੂਲ ਵਿਚੋਂ ਸਾਇੰਸ ਜਾਂ ਕਾਮਰਸ ਗਰੁੱਪ ਨੂੰ ਅਤੇ ਕੰਮ ਕਰ ਰਹੇ ਲੈਕਚਰਾਰਾਂ ਨੂੰ ਲੋੜਵੰਦ ਸਕੂਲਾਂ ਵਿਚ ਸ਼ਿਫਟ ਕਰਨ ਸਬੰਧੀ ਲਿਖਿਆ ਗਿਆ ਹੈ।pseb board changed rules new session ਜੇਕਰ ਹੁਣ ਸਰਕਾਰੀ ਨਿਯਮਾਂ ਅਨੁਸਾਰ ਸਕੂਲਾਂ ਵਿਚ ਗਿਣਤੀ ਦੇ ਹਿਸਾਬ ਨਾਲ ਬੱਚੇ ਘੱਟ ਹੁੰਦੇ ਹਨ ਤਾਂ ਓਹਨਾਂ ਨੂੰ ਅਤੇ ਉਸ ਗਰੁੱਪ ਦੇ ਅਧਿਆਪਕਾਂ ਨੂੰ ਨਜ਼ਦੀਕੀ ਸਕੂਲਾਂ ਵਿਚ ਸ਼ਿਫਟ ਕਰ ਦਿੱਤਾ ਜਾਵੇਗਾ। ਇਹ ਹੁਕਮ ਨਵੇਂ ਵਿਦਿਅਕ ਵਰ੍ਹੇ ਲਈ ਲਾਗੂ ਹੁੰਦੇ ਹਨ।pseb board changed rules new session

The post ਪੰਜਾਬ ਸਕੂਲ ਸਿੱਖਿਆ ਬੋਰਡ ਨੇ ਨਵੇਂ ਵਿਦਿਅਕ ਵਰ੍ਹੇ ਲਈ ਕੀਤੇ ਇਹ ਐਲਾਨ… appeared first on Current Punjabi News | Latest Punjabi News Online : DailyPost.



This post first appeared on Punjab Archives - Latest Punjab News, Current Punjabi News, please read the originial post: here

Share the post

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਨਵੇਂ ਵਿਦਿਅਕ ਵਰ੍ਹੇ ਲਈ ਕੀਤੇ ਇਹ ਐਲਾਨ…

×

Subscribe to Punjab Archives - Latest Punjab News, Current Punjabi News

Get updates delivered right to your inbox!

Thank you for your subscription

×