Get Even More Visitors To Your Blog, Upgrade To A Business Listing >>

ਸ਼ਾਹਕੋਟ ਜ਼ਿਮਨੀ ਚੋਣ: ਕਾਂਗਰਸੀ ਉਮੀਦਵਾਰ ਸ਼ੇਰੋਵਾਲੀਆ ਖਿਲਾਫ ਮਾਮਲਾ ਦਰਜ

Hardev Laddi case registered: ਸ਼ਾਹਕੋਟ ‘ਚ ਹੋਣ ਵਾਲੀ ਜ਼ਿਮਨੀ ਚੋਣ ਲਈ ਕਾਂਗਰਸ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਤੇ ਤਿੰਨ ਹੋਰਾਂ ਖਿਲਾਫ ਗੈਰ ਕਾਨੂੰਨੀ ਮਾਈਨਿੰਗ ‘ਚ ਕਥਿਤ ਸ਼ਮੂਲੀਅਤ ਨੂੰ ਲੈ ਕੇ ਅੱਜ ਸਵੇਰੇ ਮਹਿਤਪੁਰ ਪੁਲਿਸ ਥਾਣਾ (ਜਲੰਧਰ ਦਿਹਾਤੀ) ‘ਚ ਮਾਮਲਾ ਦਰਜ ਕਰਾਇਆ ਗਿਆ ਹੈ।

punjabHardev Laddi case registered

ਜ਼ਿਕਰਯੋਗ ਹੈ ਕਿ ਕਾਂਗਰਸ ਨੇ ਲੰਘੇ ਦਿਨ ਸ਼ਾਹਕੋਟ ਜ਼ਿਮਨੀ ਚੋਣ ਲਈ ਹਰਦੇਵ ਸਿੰਘ ਲਾਡੀ ਨੂੰ ਉਮੀਦਵਾਰ ਐਲਾਨਿਆ ਸੀ, ਜੋ ਮਗਰਲੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਪਾਰਟੀ ਦੇ ਉਮੀਦਵਾਰ ਸਨ ਤੇ ਅਕਾਲੀ ਦਲ ਦੇ ਸੀਨੀਅਰ ਆਗੂ ਮਰਹੂਮ ਅਜੀਤ ਸਿੰਘ ਕੋਹਾੜ ਤੋਂ ਚੋਣ ਹਾਰ ਗਏ ਸਨ।

The post ਸ਼ਾਹਕੋਟ ਜ਼ਿਮਨੀ ਚੋਣ: ਕਾਂਗਰਸੀ ਉਮੀਦਵਾਰ ਸ਼ੇਰੋਵਾਲੀਆ ਖਿਲਾਫ ਮਾਮਲਾ ਦਰਜ appeared first on Current Punjabi News | Latest Punjabi News Online : DailyPost.



This post first appeared on Punjab Archives - Latest Punjab News, Current Punjabi News, please read the originial post: here

Share the post

ਸ਼ਾਹਕੋਟ ਜ਼ਿਮਨੀ ਚੋਣ: ਕਾਂਗਰਸੀ ਉਮੀਦਵਾਰ ਸ਼ੇਰੋਵਾਲੀਆ ਖਿਲਾਫ ਮਾਮਲਾ ਦਰਜ

×

Subscribe to Punjab Archives - Latest Punjab News, Current Punjabi News

Get updates delivered right to your inbox!

Thank you for your subscription

×