Get Even More Visitors To Your Blog, Upgrade To A Business Listing >>

ਸ਼ਰਾਬ ਦੀ ਤਸਕਰੀ ਕਰ ਰਹੇ 6 ਵਿਅਕਤੀ ਗ੍ਰਿਫ਼ਤਾਰ

bathinda illegal liquor arrest ਬਠਿੰਡਾ : ਪੰਜਾਬ ਦੇ ਨੌਜਵਾਨਾਂ ਦੀ ਜਵਾਨੀ ਨੂੰ ਨਸ਼ਾ ਸਿਓਂਕ ਦੀ ਤਰ੍ਹਾਂ ਖਾਂ ਰਿਹਾ ਹੈ। ਨਸ਼ੇ ਨੇ ਪੰਜਾਬ ਨੂੰ ਖੋਖਲਾ ਕਰ ਕੇ ਰੱਖ ਦਿੱਤਾ ਹੈ।ਜਿੱਥੇ ਇੱਕ ਪਾਸੇ ਸਰਕਾਰ ਤੇ ਪ੍ਰਸ਼ਾਸਨ ਨਸ਼ੇ ਨੂੰ ਖਤਮ ਕਰਨ ਲਈ ਵੱਡੇ-ਵੱਡੇ ਦਾਅਵੇ ਕਰ ਰਹੇ ਹਨ।ਸਰਕਾਰ ਦੇ ਸਾਰੇ ਦਾਅਵੇ ਫੋਕੇ ਜਿਹੇ ਸਾਬਿਤ ਹੁੰਦੇ ਦਿੱਖ ਰਹੇ ਹਨ । ਉੱਥੇ ਹੀ ਨਸ਼ੇ ਦੀ ਓਵਰਡੋਜ਼ ਕਾਰਨ ਦਿਨ ਪਰ ਦਿਨ ਨੌਜਵਾਨਾਂ ਦੀ ਮੌਤ ਦੀਆਂ ਖ਼ਬਰਾਂ ਵਧਦੀਆਂ ਜਾ ਰਹੀਆਂ ਹਨ।

ਬੀਤੇ ਦਿਨੀਂ ਬਠਿੰਡਾ ਪੁਲਿਸ ਹੱਥ ਵੱਡੀ ਸਫ਼ਲਤਾ ਲੱਗੀ ਹੈ। ਪੁਲਿਸ ਨੇ ਗੈਰਕਾਨੂੰਨੀ ਸ਼ਰਾਬ ਦੀ ਤਸਕਰੀ ਕਰਨ ਵਾਲੇ 6 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮਾਮਲਾ ਦਰਜ਼ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ ।ਪੁਲਿਸ ਦੇ ਹੱਥ 6 ਪੇਟੀਆ ਸ਼ਰਾਬ ਦੇ ਨਾਲ ਗੁਰਦੀਪ ਸਿੰਘ ਨੂੰ ਕਾਬੂ ਕੀਤਾ ਹੈ ।

bathinda illegal liquor arrest


ਉਥੇ ਹੀ ਤਲਵੰਡੀ ਸਾਬੋ ਦੀ ਪੁਲਿਸ ਨੇ 23 ਡੱਬੇ ਸ਼ਰਾਬ ਦੀਆਂ ਕਾਬੂ ਕੀਤੇ ਹਨ। ਪੁਲਿਸ ਵੱਲੋਂ ਗੈਰਕਾਨੂੰਨੀ ਸ਼ਰਾਬ ਦੀ ਤਸਕਰੀ ਰੋਕਣ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ ।ਪੁਲਿਸ ਲਗਾਤਾਰ ਛਾਪਾਮਾਰੀ ਕਰ ਅਤੇ ਨਾਕਾਬੰਦੀ ਕਰ ਕੇ ਤਸਕਰੀ ਕਰ ਰਹੇ ਲੋਕਾਂ ‘ਤੇ ਸ਼ਿਕੰਜਾ ਕਸ ਰਹੀ ਹੈ ।   


bathinda illegal liquor arrest

The post ਸ਼ਰਾਬ ਦੀ ਤਸਕਰੀ ਕਰ ਰਹੇ 6 ਵਿਅਕਤੀ ਗ੍ਰਿਫ਼ਤਾਰ appeared first on Current Punjabi News | Latest Punjabi News Online : DailyPost.



This post first appeared on Punjab Archives - Latest Punjab News, Current Punjabi News, please read the originial post: here

Share the post

ਸ਼ਰਾਬ ਦੀ ਤਸਕਰੀ ਕਰ ਰਹੇ 6 ਵਿਅਕਤੀ ਗ੍ਰਿਫ਼ਤਾਰ

×

Subscribe to Punjab Archives - Latest Punjab News, Current Punjabi News

Get updates delivered right to your inbox!

Thank you for your subscription

×