Get Even More Visitors To Your Blog, Upgrade To A Business Listing >>

ਜੰਮੂ-ਕਸ਼ਮੀਰ ਦੇ ਸ਼ੋਪੀਆਂ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ, ਇਕ ਜਵਾਨ ਸ਼ਹੀਦ

Fierce encounter breaks J&K Shopian : ਸ੍ਰੀਨਗਰ : ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿਚ ਵੀਰਵਾਰ ਦੇਰ ਰਾਤ ਤੋਂ ਸੁਰੱਖਿਆ ਬਲਾਂ ਦੀ ਅੱਤਵਾਦੀਆਂ ਨਾਲ ਮੁੱਠਭੇੜ ਚੱਲ ਰਹੀ ਹੈ। 

Fierce encounter breaks J&K Shopian
Fierce encounter breaks J&K Shopian

ਇਸ ਮੁੱਠਭੇੜ ਵਿਚ ਇਕ ਜਵਾਨ ਸ਼ਹੀਦ ਹੋ ਗਿਆ ਹੈ। ਪੁਲਿਸ ਮੁਤਾਬਿਕ ਬਦਰਹਾਮਾ ਇਲਾਕੇ ਵਿਚ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਦੌਰਾਨ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਸ਼ੁਰੂ ਹੋ ਗਈ। ਕਿਹਾ ਜਾ ਰਿਹਾ ਹੈ ਕਿ 2 ਤੋਂ 3 ਅੱਤਵਾਦੀਆਂ ਨੂੰ ਘੇਰ ਲਿਆ ਹੈ।

Fierce encounter breaks J&K Shopian

ਦੱਸ ਦੇਈਏ ਕਿ ਮੰਗਲਵਾਰ ਦੁਪਹਿਰ 12.30 ਵਜੇ ਨਿਯੰਤਰਣ ਰੇਖਾ ਦੇ ਉਸ ਪਾਸੇ ਤਾਇਨਾਤ ਪਾਕਿਸਤਾਨੀ ਸੈਨਾ ਨੇ ਪਹਿਲਾਂ ਕੁਝ ਦੇ ਮਾਲਟੀ ਸੈਕਟਰ ‘ਚ ਸੰਘਰਸ਼ ਵਿਰਾਮ ਦੀ ਉਲੰਘਣਾ ਕਰਦੇ ਹੋਏ ਸੈਨਾ ਦੀਆਂ ਚੌਕੀਆਂ ਦੇ ਨਾਲ ਹੀ ਰਿਹਾਇਸ਼ੀ ਇਲਾਕਿਆਂ ‘ਚ ਗੋਲੀਬਾਰੀ ਕੀਤੀ। 

The post ਜੰਮੂ-ਕਸ਼ਮੀਰ ਦੇ ਸ਼ੋਪੀਆਂ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ, ਇਕ ਜਵਾਨ ਸ਼ਹੀਦ appeared first on Current Punjabi News | Latest Punjabi News Online : DailyPost.



This post first appeared on Punjab Archives - Latest Punjab News, Current Punjabi News, please read the originial post: here

Share the post

ਜੰਮੂ-ਕਸ਼ਮੀਰ ਦੇ ਸ਼ੋਪੀਆਂ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ, ਇਕ ਜਵਾਨ ਸ਼ਹੀਦ

×

Subscribe to Punjab Archives - Latest Punjab News, Current Punjabi News

Get updates delivered right to your inbox!

Thank you for your subscription

×