Get Even More Visitors To Your Blog, Upgrade To A Business Listing >>

ਲੁਧਿਆਣਾ ‘ਚ ਭਾਰੀ ਮੀਂਹ ਕਾਰਨ ਸਕੂਲਾਂ ਨੇ ਕੀਤਾ ਛੁੱਟੀ ਦਾ ਐਲਾਨ

Ludhiana Weather Report : ਲੁਧਿਆਣਾ : ਸੂਬੇ ਵਿੱਚ ਭਾਰੀ ਮੀਂਹ ਕਾਰਨ ਲੋਕਾਂ ਦੀ ਆਮ ਜ਼ਿੰਦਗੀ ਬਹੁਤ ਪ੍ਰਭਾਵਿਤ ਹੋਈ ਹੈ ਉੱਥੇ ਹੀ ਇਸ ਮੌਸਮ ਦੇ ਕਾਰਨ ਲੁਧਿਆਣਾ ਸ਼ਹਿਰ ਵਿੱਚ ਭਾਰੀ ਮੀਂਹ ਪੈਣ ਕਾਰਨ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ  ਲੁਧਿਆਣਾ ਸ਼ਹਿਰ ‘ਚ ਬੀਤੀ ਰਾਤ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਕਈ ਸਕੂਲਾਂ ਨੇ ਸ਼ੁੱਕਰਵਾਰ ਨੂੰ ਛੁੱਟੀ ਕਰ ਦਿੱਤੀ ਹੈ ।

Ludhiana Weather Report
Ludhiana Weather Report

ਭਾਰੀ ਮੀਂਹ ਦੇ ਪੈਣ ਕਰਕੇ ਸੜਕਾਂ ਤੇ ਪਾਣੀ ਭਰ ਗਿਆ ਹੈ ਅਤੇ ਇਸੇ ਹਾਲਾਤ ਨੂੰ ਮੁੱਖ ਰੱਖਦਿਆਂ ਸਕੂਲਾਂ ਨੇ ਸਵੇਰੇ ਹੀ  ਪੇਰੇਂਟਸ ਦੇ ਵਟਸਐਪ ਗਰੁੱਪਾਂ ‘ਚ ਅੱਜ ਦੀ ਛੁੱਟੀ ਦਾ ਮੈਸਜ ਭੇਜਿਆ ਹੈ ।

Ludhiana Weather Report

ਅਜੇ ਤੱਕ ਮਿਲੀ ਸੂਚਨਾ ਮੁਤਾਬਕ ਡੀ. ਏ. ਵੀ. ਸਕੂਲ ਪੱਖੋਵਾਲ ਰੋਡ, ਸੈਕਰਡ ਹਾਰਟ ਕਾਨਵੈਂਟ ਸਕੂਲ ਸਰਾਭਾ ਨਗਰ, ਪੁਲਸ ਡੀ. ਏ. ਵੀ. ਮਾਨਵ ਰਚਨਾ ਇੰਟਰਨੈਸ਼ਨਲ ਅਤੇ ਗੁਰੂ ਨਾਨਕ ਪਬਲਿਕ ਸਕੂਲ ਮਾਡਲ ਟਾਊਨ ‘ਚ ਛੁੱਟੀ ਕਰ ਦਿੱਤੀ ਗਈ ਹੈ ।

The post ਲੁਧਿਆਣਾ ‘ਚ ਭਾਰੀ ਮੀਂਹ ਕਾਰਨ ਸਕੂਲਾਂ ਨੇ ਕੀਤਾ ਛੁੱਟੀ ਦਾ ਐਲਾਨ appeared first on Current Punjabi News | Latest Punjabi News Online : DailyPost.



This post first appeared on Punjab Archives - Latest Punjab News, Current Punjabi News, please read the originial post: here

Share the post

ਲੁਧਿਆਣਾ ‘ਚ ਭਾਰੀ ਮੀਂਹ ਕਾਰਨ ਸਕੂਲਾਂ ਨੇ ਕੀਤਾ ਛੁੱਟੀ ਦਾ ਐਲਾਨ

×

Subscribe to Punjab Archives - Latest Punjab News, Current Punjabi News

Get updates delivered right to your inbox!

Thank you for your subscription

×