Get Even More Visitors To Your Blog, Upgrade To A Business Listing >>

ਹੈਰੋਇਨ ਮਾਮਲੇ ‘ਚ ਗ੍ਰਿਫ਼ਤਾਰ ਥਾਣੇਦਾਰ ਨੇ ਖੁਦ ਨੂੰ ਮਾਰੀ ਗੋਲੀ

ASI Officer Commit Suicide : ਅੰਮ੍ਰਿਤਸਰ : ਨਸ਼ਿਆਂ ਨੂੰ ਖਤਮ ਕਰਨ ਲਈ ਸਰਕਾਰ ਵੱਲੋਂ ਬਹੁਤ ਸਾਰੀਆਂ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ । ਇਨ੍ਹਾਂ ਮੁਹਿੰਮਾਂ ਦੇ ਤਹਿਤ ਹੀ STF ਵੱਲੋਂ ਬੀਤੀ ਰਾਤ ਥਾਣਾ ਘਰਿੰਡਾ ਵਿੱਚ ਤਾਇਨਾਤ ਏਐਸਆਈ ਅਵਤਾਰ ਸਿੰਘ ਤੇ ਏਐਸਆਈ ਜ਼ੋਰਾਵਰ ਸਿੰਘ ਨੂੰ ਹੈਰੋਇਨ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ । 

ASI Officer Commit Suicide
ASI Officer Commit Suicide

ਜਿਸ ਤੋਂ ਬਾਅਦ ਮੰਗਲਵਾਰ ਨੂੰ ਏਐਸਆਈ ਅਵਤਾਰ ਸਿੰਘ ਨੇ ਹਿਰਾਸਤ ਵਿੱਚ ਹੀ ਆਪਣੇ ਆਪ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ ।

ASI Officer Commit Suicide

ਹਾਲਾਂਕਿ ਇਸ ਮਾਮਲੇ ਵਿੱਚ ਐਸਟੀਐਫ ਦੇ ਅਧਿਕਾਰੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਨਹੀਂ ਦੇ ਰਹੇ ਸਨ, ਪਰ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸਐਸਪੀ ਵਿਕਰਮਜੀਤ ਸਿੰਘ ਦੁੱਗਲ ਵੱਲੋਂ ਇਸ ਗੱਲ ਦੀ ਪੁਸ਼ਟੀ ਕਰ ਦਿੱਤੀ ਗਈ ਹੈ ।

ASI Officer Commit Suicide

ਫਿਲਹਾਲ ਇਸ ਮਾਮਲੇ ਵਿੱਚ ਹਿਰਾਸਤ ਵਿੱਚ ਥਾਣੇਦਾਰ ਵੱਲੋਂ ਖੁਦਕੁਸ਼ੀ ਦੇ ਇਸ ਮਾਮਲੇ ਵਿੱਚ STF ਦੀ ਕਾਰਜ ਪ੍ਰਣਾਲੀ ‘ਤੇ ਸਵਾਲ ਚੁੱਕੇ ਜਾ ਰਹੇ ਹਨ ।

The post ਹੈਰੋਇਨ ਮਾਮਲੇ ‘ਚ ਗ੍ਰਿਫ਼ਤਾਰ ਥਾਣੇਦਾਰ ਨੇ ਖੁਦ ਨੂੰ ਮਾਰੀ ਗੋਲੀ appeared first on Current Punjabi News | Latest Punjabi News Online : DailyPost.



This post first appeared on Punjab Archives - Latest Punjab News, Current Punjabi News, please read the originial post: here

Share the post

ਹੈਰੋਇਨ ਮਾਮਲੇ ‘ਚ ਗ੍ਰਿਫ਼ਤਾਰ ਥਾਣੇਦਾਰ ਨੇ ਖੁਦ ਨੂੰ ਮਾਰੀ ਗੋਲੀ

×

Subscribe to Punjab Archives - Latest Punjab News, Current Punjabi News

Get updates delivered right to your inbox!

Thank you for your subscription

×