Get Even More Visitors To Your Blog, Upgrade To A Business Listing >>

ਨਸ਼ੀਲੀਆਂ ਗੋਲੀਆਂ ਤੇ ਹੈਰੋਇਨ ਸਮੇਤ 3 ਲੋਕ ਗ੍ਰਿਫ਼ਤਾਰ

Police Arrest Smugglers : ਨਕੋਦਰ : ਸੂਬੇ ‘ਚ ਨਸ਼ੇ ਦਾ ਕਾਰੋਬਾਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਬੀਤੇ ਦਿਨੀਂ ਪੁਲਿਸ ਨੇ ਗਸ਼ਤ ਦੌਰਾਨ ਮੋਟਰਸਾਈਕਲ ਸਵਾਰ ਇਕ ਵਿਅਕਤੀ ਤੇ ਇਕ ਮਹਿਲਾ ਨੂੰ 10 ਗ੍ਰਾਮ ਹੈਰੋਇਨ, 200 ਨਸ਼ੀਲੀਆਂ ਗੋਲੀਆਂ ਤੇ ਇਕ ਹੋਰ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰ ਕੇ ਵੱਖ-ਵੱਖ ਮੁਕਦਮੇ ਦਰਜ ਕੀਤੇ ਹਨ। 

Police Arrest Smugglers
Police Arrest Smugglers

ਪੁਲਿਸ ਨੇ ਦੱਸਿਆ ਕਿ ਗਸ਼ਤ ਦੌਰਾਨ ਮੋਟਰਸਾਈਕਲ ਸਵਾਰ ਬਲਜੀਤ ਵਾਸੀ ਸ਼ੰਕਰ ਤੇ ਉਸ ਦੇ ਪਿੱਛੇ ਬੈਠੀ ਅੰਜੂ ਨੂੰ 10 ਗ੍ਰਾਮ ਹੈਰੋਇਨ, 200 ਨਸ਼ੀਲੀ ਗੋਲੀਆਂ ਸਮੇਤ ਕਾਬੂ ਕਰ ਕੇ ਮੁਕਦਮਾ ਦਰਜ ਕਰ ਦਿੱਤਾ ਹੈ।

Police Arrest Smugglers

ਪੁਲਿਸ ਨੇ ਉਨ੍ਹਾਂ ਖਿਲਾਫ ਮਾਮਲਾ ਦਰਜ਼ ਕਰ ਜਾਂਚ ਸ਼ੁਰੂ ਕਰ ਦਿਤੀ ਹੈ ।

The post ਨਸ਼ੀਲੀਆਂ ਗੋਲੀਆਂ ਤੇ ਹੈਰੋਇਨ ਸਮੇਤ 3 ਲੋਕ ਗ੍ਰਿਫ਼ਤਾਰ appeared first on Current Punjabi News | Latest Punjabi News Online : DailyPost.



This post first appeared on Punjab Archives - Latest Punjab News, Current Punjabi News, please read the originial post: here

Share the post

ਨਸ਼ੀਲੀਆਂ ਗੋਲੀਆਂ ਤੇ ਹੈਰੋਇਨ ਸਮੇਤ 3 ਲੋਕ ਗ੍ਰਿਫ਼ਤਾਰ

×

Subscribe to Punjab Archives - Latest Punjab News, Current Punjabi News

Get updates delivered right to your inbox!

Thank you for your subscription

×