Get Even More Visitors To Your Blog, Upgrade To A Business Listing >>

ਸੁਖਬੀਰ ਬਾਦਲ ਵੱਲੋਂ ਢੀਂਡਸਾ ਦਾ ਅਸਤੀਫਾ ਮਨਜ਼ੂਰ, ਸ਼ਰਨਜੀਤ ਢਿੱਲੋਂ ਨੂੰ ਸੌਂਪੀ ਢੀਂਡਸਾ ਵਾਲੀ ਕਮਾਨ

Parminder Dhindsa quits as SAD: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਵੱਡਾ ਝਟਕਾ ਲੱਗਾ ਹੈ। ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਵਿਧਾਨ ਸਭਾ ਵਿੱਚ ਅਕਾਲੀ ਦਲ ਦੇ ਨੇਤਾ ਵਜੋਂ ਅਸਤੀਫਾ ਦੇ ਦਿੱਤਾ ਹੈ। ਉਧਰ, ਸੁਖਬੀਰ ਨੇ ਅਸਤੀਫਾ ਮਨਜ਼ੂਰ ਵੀ ਕਰ ਲਿਆ ਹੈ।

Parminder Dhindsa quits as SAD
Parminder Dhindsa quits as SAD

ਦੱਸ ਦਈਏ ਵਿਧਾਇਕ ਪਰਮਿੰਦਰ ਢੀਂਡਸਾ ਵੱਲੋਂ ਅਸਤੀਫਾ ਦੇਣ ਤੋਂ ਤੁਰੰਤ ਬਾਅਦ ਸੁਖਬੀਰ ਬਾਦਲ ਨੇ ਪੰਜਾਬ ਵਿਧਾਨ ਸਭਾ ‘ਚ ਪਾਰਟੀ ਦੇ ਵਿਧਾਇਕ ਦਲ ਦੇ ਨਵੇਂ ਨੇਤਾ ਦਾ ਐਲਾਨ ਕਰ ਦਿੱਤਾ ਹੈ। ਹੁਣ ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਵਿਧਾਨ ਸਭਾ ‘ਚ ਵਿਧਾਇਕ ਦਲ ਦੇ ਨਵੇਂ ਨੇਤਾ ਹੋਣਗੇ।

The post ਸੁਖਬੀਰ ਬਾਦਲ ਵੱਲੋਂ ਢੀਂਡਸਾ ਦਾ ਅਸਤੀਫਾ ਮਨਜ਼ੂਰ, ਸ਼ਰਨਜੀਤ ਢਿੱਲੋਂ ਨੂੰ ਸੌਂਪੀ ਢੀਂਡਸਾ ਵਾਲੀ ਕਮਾਨ appeared first on Current Punjabi News | Latest Punjabi News Online : DailyPost.



This post first appeared on Punjab Archives - Latest Punjab News, Current Punjabi News, please read the originial post: here

Share the post

ਸੁਖਬੀਰ ਬਾਦਲ ਵੱਲੋਂ ਢੀਂਡਸਾ ਦਾ ਅਸਤੀਫਾ ਮਨਜ਼ੂਰ, ਸ਼ਰਨਜੀਤ ਢਿੱਲੋਂ ਨੂੰ ਸੌਂਪੀ ਢੀਂਡਸਾ ਵਾਲੀ ਕਮਾਨ

×

Subscribe to Punjab Archives - Latest Punjab News, Current Punjabi News

Get updates delivered right to your inbox!

Thank you for your subscription

×