Get Even More Visitors To Your Blog, Upgrade To A Business Listing >>

ਸੰਨੀ ਲਿਓਨ ਨੇ ਸ਼ੇਅਰ ਕੀਤੀਆ ਬੋਲਡ ਤਸਵੀਰਾਂ, ਸੋਸ਼ਲ ਮੀਡੀਆ ‘ਤੇ ਹੋਈਆਂ ਵਾਇਰਲ

Sunny Leone Viral Photo: ਚੀਨੀ ਵਾਇਰਸ ਦੇਸ਼ ਭਰ ਵਿਚ ਫੈਲ ਗਿਆ ਹੈ। ਸਰਕਾਰ ਦੁਆਰਾ ਹਰ ਕਿਸੇ ਨੂੰ ਇਸ ਜਾਨਲੇਵਾ ਵਾਇਰਸ ਤੋਂ ਬਚਣ ਲਈ ਚੇਤਾਵਨੀ ਦਿੱਤੀ ਜਾ ਰਹੀ ਹੈ।ਲੌਕਡਾਊਨ ਵਿਚਕਾਰ ਇਸ ਦਾ ਪ੍ਰਭਾਵ ਹਰ ਪਾਸੇ ਵੇਖਣ ਨੂੰ ਮਿਲ ਰਿਹਾ ਹੈ। ਇਹ ਬਾਲੀਵੁੱਡ ਇੰਡਸਟਰੀ ਨੂੰ ਵੀ ਪ੍ਰਭਾਵਤ ਕਰਨ ਲੱਗਿਆ ਹੈ। ਕਈ ਫਿਲਮਾਂ ਦੀ ਸ਼ੂਟਿੰਗ ਰੱਦ ਕਰ ਦਿੱਤੀ ਗਈ ਹੈ। ਅਦਾਕਾਰਾ ਸੰਨੀ ਲਿਓਨ ਨੇ ਹਾਲ ਹੀ ‘ਚ ਸੋਸ਼ਲ ਮੀਡੀਆ ‘ਤੇ ਖੁਦ ਦੀਆਂ ਕੁਝ ਬੋਲਡ ਤਸਵੀਰਾਂ ਸ਼ੇਅਰ ਕੀਤੀਆਂ ਹਨ। ਸੰਨੀ ਲਿਓਨ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਹੈ ਅਤੇ ਆਪਣੀਆਂ ਬਹੁਤ ਸਾਰੀਆਂ ਫੋਟੋਜ਼ ਅਤੇ ਵੀਡੀਓਜ਼ ਸ਼ੇਅਰ ਕਰ ਰਹੀ ਹੈ। 

Sunny Leone Viral Photo
Sunny Leone Viral Photo

ਚੀਨੀ ਵਾਇਰਸ ਦੇਸ਼ ਭਰ ਵਿਚ ਫੈਲ ਗਿਆ ਹੈ। ਸਰਕਾਰ ਦੁਆਰਾ ਹਰ ਕਿਸੇ ਨੂੰ ਇਸ ਜਾਨਲੇਵਾ ਵਾਇਰਸ ਤੋਂ ਬਚਣ ਲਈ ਚੇਤਾਵਨੀ ਦਿੱਤੀ ਜਾ ਰਹੀ ਹੈ।ਲੌਕਡਾਊਨ ਵਿਚਕਾਰ ਇਸ ਦਾ ਪ੍ਰਭਾਵ ਹਰ ਪਾਸੇ ਵੇਖਣ ਨੂੰ ਮਿਲ ਰਿਹਾ ਹੈ। ਇਹ ਬਾਲੀਵੁੱਡ ਇੰਡਸਟਰੀ ਨੂੰ ਵੀ ਪ੍ਰਭਾਵਤ ਕਰਨ ਲੱਗਿਆ ਹੈ। ਕਈ ਫਿਲਮਾਂ ਦੀ ਸ਼ੂਟਿੰਗ ਰੱਦ ਕਰ ਦਿੱਤੀ ਗਈ ਹੈ। ਅਦਾਕਾਰਾ ਸੰਨੀ ਲਿਓਨ ਨੇ ਹਾਲ ਹੀ ‘ਚ ਸੋਸ਼ਲ ਮੀਡੀਆ ‘ਤੇ ਖੁਦ ਦੀਆਂ ਕੁਝ ਬੋਲਡ ਤਸਵੀਰਾਂ ਸ਼ੇਅਰ ਕੀਤੀਆਂ ਹਨ। ਸੰਨੀ ਲਿਓਨ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਹੈ ਅਤੇ ਆਪਣੀਆਂ ਬਹੁਤ ਸਾਰੀਆਂ ਫੋਟੋਜ਼ ਅਤੇ ਵੀਡੀਓਜ਼ ਸ਼ੇਅਰ ਕਰ ਰਹੀ ਹੈ।

Sunny Leone Viral Photo
Sunny Leone Viral Photo

ਵਰਕਫਰੰਟ ਦੀ ਗੱਲ ਕਰੀਏ ਤਾਂ ਸੰਨੀ ਕਾਮੇਡੀ-ਹਾਰਰ ਫ਼ਿਲਮ ‘ਕੋਕਾਕੋਲਾ’ ‘ਚ ਨਜ਼ਰ ਆਵੇਗੀ। ਉਹ ਸਾਊਥ ਫਿਲਮ ਇੰਡਸਟਰੀ ‘ਚ ਵੀ ਵੀਰਾਮਾ ਦੇਵੀ ਦੇ ਨਾਲ ਡੈਬਿਊ ਕਰਨ ਜਾ ਰਹੀ ਹੈ।ਇਸ ਤੋਂ ਇਲਾਵਾ ਸੰਨੀ ਆਪਣੇ ਪਤੀ ਡੇਨੀਅਲ ਦੇ ਨਾਲ ਇੱਕ ਫਿਲਮ ਪ੍ਰੋਡਿਊਸ ਕਰ ਰਹੀ ਹੈ, ਜਿਸ ਦੀ ਸ਼ੂਟਿੰਗ ਵਿੱਚ ਉਹ ਵਿਅਸਤ ਹੈ।ਸੰਨੀ ਭਾਵੇ ਫਿਲਮਾਂ ਤੋਂ ਦੂਰ ਹੈ ਪਰ ਉਹ ਕਿਸੇ ਨਾ ਕਿਸੇ ਵਜ੍ਹਾ ਕਾਰਨ ਖਬਰਾਂ ਵਿੱਚ ਛਾਈ ਹੀ ਰਹਿੰਦੀ ਹੈ।ਇਸ ਤੋਂ ਇਲਾਵਾ ਉਨ੍ਹਾਂ ਨੇ ਮਧੁਰਾ ਰਾਜਾ,ਵੀਰਮਾ ਦੇਵੀ ਅਤੇ ਕੋਕਾ ਕੋਲਾ ਵਰਗੀਆਂ ਤਮਿਲ ਫਿਲਮਾਂ ਵੀ ਕੀਤੀਆਂ ਹਨ।

The post ਸੰਨੀ ਲਿਓਨ ਨੇ ਸ਼ੇਅਰ ਕੀਤੀਆ ਬੋਲਡ ਤਸਵੀਰਾਂ, ਸੋਸ਼ਲ ਮੀਡੀਆ ‘ਤੇ ਹੋਈਆਂ ਵਾਇਰਲ appeared first on Current Punjabi News | Latest Punjabi News Online : DailyPost.



This post first appeared on Punjab Archives - Latest Punjab News, Current Punjabi News, please read the originial post: here

Share the post

ਸੰਨੀ ਲਿਓਨ ਨੇ ਸ਼ੇਅਰ ਕੀਤੀਆ ਬੋਲਡ ਤਸਵੀਰਾਂ, ਸੋਸ਼ਲ ਮੀਡੀਆ ‘ਤੇ ਹੋਈਆਂ ਵਾਇਰਲ

×

Subscribe to Punjab Archives - Latest Punjab News, Current Punjabi News

Get updates delivered right to your inbox!

Thank you for your subscription

×