Get Even More Visitors To Your Blog, Upgrade To A Business Listing >>

ਹਰਗੋਬਿੰਦ ਕੌਰ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ

 ਸ੍ਰੀ ਮੁਕਤਸਰ ਸਾਹਿਬ , 10 ਅਪ੍ਰੈਲ (ਸੁਖਪਾਲ ਸਿੰਘ ਢਿੱਲੋਂ)-ਪਿੰਡ ਚੱਕ ਰੁਲਦੂ ਸਿੰਘ ਵਾਲਾ ਵਿਖੇ ਆਂਗਣਵਾੜੀ ਵਰਕਰ ਰਣਜੀਤ ਕੌਰ ਦੀ ਸੱਸ ਮਾਤਾ ਰਣਜੀਤ ਕੌਰ ਪਤਨੀ ਗੁਰਸੇਵਕ ਸਿੰਘ ਪਿਛਲੇ ਦਿਨੀਂ ਸਵਰਗਵਾਸ ਹੋ ਗਏ ਸਨ  ।ਅੱਜ ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਉਹਨਾਂ ਦੇ ਘਰ ਜਾ ਕੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ।



Share the post

ਹਰਗੋਬਿੰਦ ਕੌਰ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ

×

Subscribe to Www.bttnews.online :hindi News,latest News In Hindi,today Hindi Newspaper,hindi News, News In Hindi,

Get updates delivered right to your inbox!

Thank you for your subscription

×